1 Kings 14:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਨੂੰ ਮਾਰੇਗਾ ਅਤੇ ਇਹ ਪਾਣੀ ਵਿੱਚ ਝੂਲਦੀ ਲੰਬੀ ਘਾਹ ਵਾਂਗ ਹੋਵੇਗਾ। ਉਹ ਇਸਰਾਏਲ ਨੂੰ ਚੰਗੀ ਜ਼ਮੀਨ ਵਿੱਚੋਂ ਉਖਾੜ ਦੇਵੇਗਾ ਜਿਹੜੀ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਅਤੇ ਉਨ੍ਹਾਂ ਨੂੰ ਫ਼ਰਾਤ ਦਰਿਆ ਦੇ ਪਾਰ ਬਿਖੇਰ ਦੇਵੇਗਾ ਕਿਉਂ ਕਿ ਉਨ੍ਹਾਂ ਨੇ ਅਸ਼ੇਰਾਹ ਲਈ ਥੰਮ੍ਹ ਬਣਾਕੇ ਯਹੋਵਾਹ ਨੂੰ ਨਾਰਾਜ਼ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਇਸਰਾਏਲ ਨੂੰ ਐਉਂ ਮਾਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਏਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸਨੇ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਇਸਰਾਏਲ ਨੂੰ ਇਸ ਤਰ੍ਹਾਂ ਮਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਇਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ।