1 Kings 14:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਇਸਰਾਏਲੀ ਉਸ ਲਈ ਕੁਰਲਾਏ ਅਤੇ ਉਸ ਨੂੰ ਦਫ਼ਨਾਅ ਆਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਨੇ ਫ਼ੁਰਮਾਇਆ ਸੀ। ਯਹੋਵਾਹ ਨੇ ਆਪਣੇ ਸੇਵਕ ਨਬੀ ਅਹੀਯਾਹ ਦੇ ਮੂੰਹੋਂ ਇਹ ਬਚਨ ਬੁਲਵਾਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਇਸਰਾਏਲ ਨੇ ਉਸ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰੇ ਇਸਰਾਏਲ ਨੇ ਉਹ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ।