1 Kings 14:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਰਾਬੁਆਮ ਨੇ ਪਾਤਸ਼ਾਹ ਦੇ ਤੌਰ ਤੇ 22 ਵਰ੍ਹੇ ਰਾਜ ਕੀਤਾ ਉਸ ਤੋਂ ਉਪਰੰਤ ਉਸਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸਤੋਂ ਬਾਅਦ ਉਸਦਾ ਪੁੱਤਰ ਨਾਦਾਬ ਰਾਜਾ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਦਿਨ ਜਿਨ੍ਹਾਂ ਵਿੱਚ ਯਾਰਾਬੁਆਮ ਨੇ ਰਾਜ ਕੀਤਾ ਬਾਈ ਵਰਹੇ ਸਨ ਤਾਂ ਉਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਹ ਦਾ ਪੁੱਤ੍ਰ ਨਾਦਾਬ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਿਨ ਜਿਨ੍ਹਾਂ ਵਿੱਚ ਯਾਰਾਬੁਆਮ ਨੇ ਰਾਜ ਕੀਤਾ ਬਾਈ ਸਾਲ ਸਨ ਤਾਂ ਉਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਨਾਦਾਬ ਉਹ ਦੇ ਥਾਂ ਰਾਜ ਕਰਨ ਲੱਗਾ।