1 Kings 14:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ। ਜਦੋਂ ਉਹ 41 ਸਾਲਾਂ ਦਾ ਸੀ ਉਸ ਨੇ ਰਾਜ ਕਰਨਾ ਸ਼ੁਰੂ ਕੀਤਾ ਅਤੇ 17 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਜਿਸ ਸਹਿਰ ਨੂੰ ਯਹੋਵਾਹ ਨੇ ਆਪਣਾ ਨਾਮ ਰੱਖਣ ਲਈ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਚੁਣਿਆ ਸੀ। ਉਸਦੀ ਮਾਂ ਦਾ ਨਾਂ ਨਆਮਾਹ ਸੀ ਜੋ ਅੰਮੋਨਣ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਦਾ ਪੁੱਤ੍ਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਸ਼ਹਿਰ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਓਥੇ ਰੱਖੇ ਸਤਾਰਾਂ ਵਰਿਹਾਂ ਤੀਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲਾਂ ਤੱਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ।