1 Kings 14:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕਾਂ ਨੇ ਉਹ ਕੁਝ ਕੀਤਾ ਜੋ ਯਹੋਵਾਹ ਦੀ ਨਜ਼ਰ ਵਿੱਚ ਬੁਰਾ ਸੀ ਇਹੀ ਨਹੀਂ ਸਗੋਂ ਉਨ੍ਹਾਂ ਨੇ ਯਹੋਵਾਹ ਨੂੰ ਭੜਕਾਉਣ ਲਈ ਹੋਰ ਵੀ ਇਸ ਤੋਂ ਵੱਧ ਬੁਰੇ ਕੰਮ ਕੀਤੇ। ਇਹ ਲੋਕ ਆਪਣੇ ਪੁਰਖਿਆਂ ਤੋਂ ਵੀ ਵੱਧ ਭੈੜੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪਿਉ ਦਾਦਿਆਂ ਤੋਂ ਵੱਧ ਪਾਪ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪੁਰਖਿਆਂ ਤੋਂ ਵੱਧ ਪਾਪ ਕੀਤਾ।