1 Kings 14:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਓੱਥੇ ਕੁਝ ਅਜਿਹੇ ਆਦਮੀ ਵੀ ਸਨ ਜਿਨ੍ਹਾਂ ਨੇ ਆਪਣੇ ਸਰੀਰ ਕਾਮ ਵਾਸਨਾ ਲਈ ਵੇਚ ਕੇ ਦੂਸਰੇ ਦੇਵਤਿਆਂ ਦੀ ਸੇਵਾ ਕੀਤੀ। ਸੋ ਯਹੂਦਾਹ ਦੇ ਲੋਕਾਂ ਨੇ ਅਨੇਕਾਂ ਬੁਰੇ ਕੰਮ ਕੀਤੇ। ਜਿਹੜੇ ਲੋਕ ਪਹਿਲਾਂ ਇਸ ਧਰਤੀ ਤੇ ਰਹਿ ਚੁੱਕੇ ਸਨ, ਉਨ੍ਹਾਂ ਨੇ ਵੀ ਅਜਿਹੇ ਹੀ ਕੁਕਰਮ ਕੀਤੇ ਸਨ, ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਜ਼ਮੀਨ ਖੋਹਕੇ ਇਸਰਾਏਲੀਆਂ ਨੂੰ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੇਸ ਵਿੱਚ ਗਾਂਡੂ ਵੀ ਸਨ। ਉਨ੍ਹਾਂ ਨੇ ਓਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਾਏਲੀਆਂ ਅੱਗੋਂ ਧੱਕ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੇਸ ਵਿੱਚ ਸਮਲਿੰਗੀ ਵੀ ਸਨ। ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ।