1 Kings 14:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਦੇ ਰਾਜ ਦੇ ਪੰਜ ਸਾਲ ਮਿਸਰ ਦੇ ਪਾਤਸ਼ਾਹ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਰਹਬੁਆਮ ਦੇ ਰਾਜ ਦੇ ਪੰਜਵੇਂ ਵਰਹੇ ਮਿਸਰ ਦਾ ਪਾਤਸ਼ਾਹ ਸੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਜਿਹਾ ਹੋਇਆ ਕਿ ਰਹਬੁਆਮ ਦੇ ਰਾਜ ਦੇ ਪੰਜਵੇਂ ਸਾਲ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ।