1 Kings 14:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਹੋਵਾਹ ਦੇ ਮੰਦਰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੁੱਟ ਲਿਆ। ਉਸ ਨੇ ਸੁਲੇਮਾਨ ਦੀਆਂ ਬਣਵਾਈਆਂ ਸੋਨੇ ਦੀਆਂ ਢਾਲਾਂ ਵੀ ਲੈ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਓਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਉਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ।