1 Kings 14:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਰਹਬੁਆਮ ਪਾਤਸ਼ਾਹ ਨੇ ਉਸ ਥਾਂ ਤੇ ਹੋਰ ਨਵੀਆਂ ਢਾਲਾਂ ਬਣਵਾ ਕੇ ਰੱਖੀਆਂ ਪਰ ਹੁਣ ਇਹ ਢਾਲਾਂ ਤਾਂਬੇ ਦੀਆਂ ਬਣਵਾਈਆਂ ਗਈਆਂ ਸਨ ਨਾ ਕਿ ਸੋਨੇ ਦੀਆਂ। ਉਸ ਨੇ ਇਹ ਢਾਲਾਂ ਉਨ੍ਹਾਂ ਦਰਬਾਨਾਂ ਨੂੰ ਦਿੱਤੀਆਂ ਜਿਹੜੇ ਕਿ ਮਹਿਲ ਦੇ ਦਰਵਾਜ਼ਿਆਂ ਦੀ ਰੱਖਿਆ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਥਾਂ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਹੜੇ ਪਾਤਸ਼ਾਹ ਦੇ ਮਹਿਲ ਦੇ ਦਰਵੱਜੇ ਦੀ ਰਾਖੀ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਥਾਂ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ।