1 Kings 14:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਵੀ ਪਾਤਸ਼ਾਹ ਯਹੋਵਾਹ ਦੇ ਮੰਦਰ ਨੂੰ ਜਾਂਦਾ ਦਰਬਾਨ ਉਸ ਦੇ ਨਾਲ ਜਾਂਦੇ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਢਾਲਾਂ ਹੁੰਦੀਆਂ। ਤੇ ਜਦੋਂ ਵਾਪਸ ਪਰਤਦੇ ਤਾਂ ਉਨ੍ਹਾਂ ਢਾਲਾਂ ਨੂੰ ਫ਼ਿਰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੁੰਦਾ ਸੀ ਕਿ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਓਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਓਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੁੰਦਾ ਸੀ ਕਿ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਨ੍ਹਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ।