1 Kings 14:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਕਾਰਨਾਮੇ ਜੋ ਰਹਬੁਆਮ ਪਾਤਸ਼ਾਹ ਨੇ ਕੀਤੇ। ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਹਬੁਆਮ ਦੀਆਂ ਬਾਕੀ ਗੱਲਾਂ ਅਤੇ ਉਹ ਜੋ ਕੁਝ ਉਸ ਨੇ ਕੀਤਾ ਕਿ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿੱਖੀਆਂ ਹੋਈਆਂ ਨਹੀਂ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਹਬੁਆਮ ਦੇ ਬਾਕੀ ਕੰਮ ਅਤੇ ਉਹ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ?