1 Kings 14:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਕੇ ਨਬੀ ਨੂੰ ਦਸ ਰੋਟੀਆਂ, ਕੁਝ ਕੇਕ ਤੇ ਸ਼ਹਿਦ ਦਾ ਇੱਕ ਮਰਤਬਾਨ ਭੇਟ ਕਰੀਂ ਤੇ ਉਸ ਨੂੰ ਜਾਕੇ ਆਪਣੇ ਮੁੰਡੇ ਬਾਰੇ ਪੁੱਛੀ ਤਾਂ ਉਹ ਦੱਸੇਗਾ ਕਿ ਇਸਦਾ ਕੀ ਬਣੇਗਾ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਤ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾਹ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਦ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ।