1 Kings 14:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਅਤੇ ਯਾਰਾਬੁਆਮ ਸਾਰੀ ਉਮਰ ਇੱਕ ਦੂਜੇ ਨਾਲ ਲੜਾਈ ਲੜਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਨ੍ਹਾਂ ਦੇ ਸਭ ਦਿਨ ਲੜਾਈ ਲੱਗੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਨ੍ਹਾਂ ਦੇ ਸਭ ਦਿਨ ਲੜਾਈ ਲੱਗੀ ਰਹੀ।