1 Kings 14:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹੀਯਾਹ ਨੇ ਦਰਵਾਜ਼ੇ ਤੇ ਉਸ ਦੇ ਪੈਰਾਂ ਦਾ ਖੜ੍ਹਾਕ ਸੁਣਿਆ ਅਤੇ ਆਖਿਆ, “ਯਾਰਾਬੁਆਮ ਦੀ ਪਤਨੀ, ਅੰਦਰ ਲੰਘ ਆ! ਤੂੰ ਆਪਣਾ ਭੇਸ ਕਿਉਂ ਵਟਾਇਆ ਹੋਇਆ ਹੈ? ਮੇਰੇ ਕੋਲ ਤੇਰੇ ਲਈ ਇੱਕ ਕਠੋਰ ਸੰਦੇਸ਼ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਉਹ ਬੂਹੇ ਦੇ ਅੰਦਰ ਫੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਤੀਵੀਂ ਕਿਉਂ ਬਣਾਉਂਦੀ ਹੈ? ਮੈਂ ਤੇਰੇ ਕੋਲ ਸਖਤ ਗੱਲਾਂ ਲਈ ਘੱਲਿਆ ਗਿਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਜਾਂ ਉਹ ਬੂਹੇ ਦੇ ਅੰਦਰ ਵੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਔਰਤ ਕਿਉਂ ਬਣਾਉਂਦੀ ਹੈਂ? ਮੈਂ ਤੇਰੇ ਕੋਲ ਸਖ਼ਤ ਗੱਲਾਂ ਲਈ ਭੇਜਿਆ ਗਿਆ ਹਾਂ।