1 Kings 14:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾ ਵਾਪਸ ਜਾਕੇ ਯਾਰਾਬੁਆਮ ਨੂੰ ਕਹਿ ਦੇ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਹ ਆਖਿਆ ਹੈ, ‘ਹੇ ਯਾਰਾਬੁਆਮ, ਤੈਨੂੰ ਮੈਂ ਸਾਰੇ ਇਸਰਾਏਲ ਦੇ ਲੋਕਾਂ ਵਿੱਚੋਂ ਚੁਣਿਆ, ਅਤੇ ਤੈਨੂੰ ਆਪਣੇ, ਇਸਰਾਏਲ ਦੇ ਲੋਕਾਂ ਉੱਤੇ ਸ਼ਾਸਕ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਚੱਲੀ ਜਾਹ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪਰਧਾਨ ਚੁਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਚੱਲੀ ਜਾ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਚੁਣਿਆ।