1 Kings 14:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਪਹਿਲਾਂ ਦਾਊਦ ਦਾ ਘਰਾਣਾ ਇਸਰਾਏਲ ਉੱਪਰ ਰਾਜ ਕਰਦਾ ਸੀ ਪਰ ਮੈਂ ਉਨ੍ਹਾਂ ਕੋਲੋਂ ਰਾਜ ਖੋਹ ਕੇ ਤੈਨੂੰ ਸੌਂਪਿਆ ਸੀ ਪਰ ਤੂੰ ਮੇਰੇ ਸੇਵਕ ਦਾਊਦ ਵਰਗਾ ਨਹੀਂ ਨਿਕਲਿਆ ਉਸ ਨੇ ਹਮੇਸ਼ਾ ਮੇਰੇ ਹੁਕਮ ਦੀ ਪਾਲਣਾ ਕੀਤੀ ਤੇ ਪੂਰੇ ਤਹਿ ਦਿਲੋਂ ਮੇਰੀ ਆਗਿਆ ਮੰਨੀ ਤੇ ਹਮੇਸ਼ਾ ਉਹੀ ਕੰਮ ਕੀਤੇ ਜਿਨ੍ਹਾਂ ਦੀ ਮੈਂ ਸਵੀਕ੍ਰੀਤੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਭੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋਂ ਮੇਰੀ ਨਿਗਾਹ ਵਿੱਚ ਠੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਵੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ।