1 Kings 14:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੂੰ ਅਨੇਕਾਂ ਭਿਆਨਕ ਪਾਪ ਕੀਤੇ ਹਨ ਅਤੇ ਪਰ ਤੂੰ ਉਨ੍ਹਾਂ ਸਾਰਿਆਂ ਨਾਲੋਂ ਵੱਧੇਰੇ ਮਾੜਾ ਵਿਹਾਰ ਕੀਤਾ ਹੈ ਜਿਹੜੇ ਤੈਥੋਂ ਪਹਿਲਾਂ ਸਨ। ਤੂੰ ਮੇਰਾ ਕਹਿਣਾ ਮੰਨਣਾ ਛੱਡ ਦਿੱਤਾ। ਅਤੇ ਮੈਨੂੰ ਤੰਗ ਕਰਨ ਲਈ ਆਪਣੀ ਖਾਤਿਰ ਹੋਰ ਦੇਵਤੇ ਅਤੇ ਬੁੱਤ ਬਣਾਉਣੇ ਸ਼ੁਰੂ ਕਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੈਂ ਉਨ੍ਹਾਂ ਸਭਨਾਂ ਨਾਲੋਂ ਜੋ ਤੈਥੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੈਂ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੈਂ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ।