1 Kings 15:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਜਦ ਤੱਕ ਆਸਾ ਯਹੂਦਾਹ ਦਾ ਰਾਜਾ ਰਿਹਾ, ਲੜਾਈ ਛਿੜੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ।