1 Kings 15:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਆਸ਼ਾ ਯਹੂਦਾਹ ਦੇ ਵਿਰੁੱਧ ਲੜਿਆ ਕਿਉਂ ਕਿ ਬਆਸ਼ਾ ਆਸਾ ਦੇ ਯਹੂਦਾਹ ਦੇਸ ਵਿੱਚੋਂ ਲੋਕਾਂ ਨੂੰ ਆਣ-ਜਾਣ ਨਹੀਂ ਸੀ ਦੇਣਾ ਚਾਹੁੰਦਾ, ਇਸ ਲਈ ਉਸ ਨੇ ਰਾਮਾਹ ਦੇਸ ਨੂੰ ਬੜਾ ਮਜ਼ਬੂਤ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਕੋਲ ਨਾ ਕੋਈ ਜਾਵੇ ਨਾ ਕੋਈ ਆਵੇ।