1 Kings 15:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਪਰ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਾਰਾਬੁਆਮ ਦਾ ਪੁੱਤ੍ਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਵਰਹੇ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਵਰਹੇ ਇਸਰਾਏਲ ਉੱਤੇ ਰਾਜਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ।