1 Kings 15:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਆਸ਼ਾ ਨਵਾਂ ਪਾਤਸ਼ਾਹ ਬਣਿਆ ਤਾਂ ਉਸ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਜੀਅ ਜਿਉਂਦਾ ਨਾ ਛੱਡਿਆ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਦਾ ਹੁਕਮ ਸੀ ਯਹੋਵਾਹ ਆਪਣੇ ਸੇਵਕ ਅਹੀਯਾਹ ਜੋ ਸ਼ੀਲੋਨੀ ਤੋਂ ਸੀ ਬੋਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਭੀ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ। ਜਦ ਤੀਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਸਾਹ ਲੈਣ ਵਾਲਾ ਬਲੀ ਨਾ ਛੱਡਿਆ। ਜਦ ਤੱਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ।