1 Kings 15:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਰ ਵੀ ਜੋ ਕੁਝ ਅਬੀਯਾਮ ਨੇ ਕੀਤਾ ਸਭ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ। ਅਬੀਯਾਮ ਅਤੇ ਯਾਰਾਬੁਆਮ ਦੇ ਦਰਮਿਆਨ ਹਰ ਸਮੇਂ ਲੜਾਈ ਬਣੀ ਰਹੀ ਜਦ ਤੱਕ ਅਬੀਯਾਮ ਨੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬੀਯਾਮ ਦੀਆਂ ਬਾਕੀ ਗੱਲਾਂ ਅਤੇ ਓਹ ਸਭ ਜੋ ਉਸ ਕੀਤਾ ਕਿ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਸਨ? ਅਬੀਯਾਮ ਤੇ ਯਾਰਾਬੁਆਮ ਵਿੱਚ ਭੀ ਲੜਾਈ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਬੀਯਾਮ ਦੀਆਂ ਬਾਕੀ ਗੱਲਾਂ ਅਤੇ ਉਹ ਸਭ ਜੋ ਉਸ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ? ਅਬੀਯਾਮ ਤੇ ਯਾਰਾਬੁਆਮ ਵਿੱਚ ਵੀ ਲੜਾਈ ਰਹੀ।