1 Kings 15:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਬੀਯਾਮ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਅਬੀਯਾਮ ਦਾ ਪੁੱਤਰ ਆਸਾ ਉਸਤੋਂ ਬਾਅਦ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬੀਯਾਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਹ ਦੇ ਥਾਂ ਆਸਾ ਉਹ ਦਾ ਪੁੱਤ੍ਰ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ।