1 Kings 15:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਰਾਬੁਆਮ ਦੇ ਇਸਰਾਏਲ ਉੱਪਰ ਰਾਜ ਕਰਨ ਦੇ 20ਵੇਂ ਵਰ੍ਹੇ, ਆਸਾ ਯਹੂਦਾਹ ਦਾ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਰਾਜ ਦੇ ਵੀਹਵੇਂ ਵਰਹੇ ਆਸਾ ਯਹੂਦਾਹ ਉੱਤੇ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਰਾਜ ਦੇ ਵੀਹਵੇਂ ਸਾਲ ਆਸਾ ਯਹੂਦਾਹ ਉੱਤੇ ਰਾਜ ਕਰਨ ਲੱਗਾ।