1 Kings 16:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਿਮਰੀ ਉਸ ਘਰ ਵਿੱਚ ਗਿਆ ਅਤੇ ਜਾਕੇ ਏਲਾਹ ਪਾਤਸ਼ਾਹ ਦੀ ਹਤਿਆ ਕਰ ਦਿੱਤੀ। ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ 27 ਵੇਂ ਵਰ੍ਹੇ ਵਿੱਚ ਹੋਇਆ ਅਤੇ ਇਉਂ ਏਲਾਹ ਤੋਂ ਬਾਅਦ ਜ਼ਿਮਰੀ ਰਾਜ ਕਰਨ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਐਉਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਵਰਹੇ ਵਿੱਚ ਹੋਇਆ ਤਾਂ ਉਹ ਉਹ ਦੇ ਥਾਂ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਸਤਾਈਵੇਂ ਸਾਲ ਵਿੱਚ ਹੋਇਆ ਤਾਂ ਉਹ ਉਸ ਦੇ ਥਾਂ ਰਾਜ ਕਰਨ ਲੱਗਾ।