1 Kings 16:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਜ਼ਿਮਰੀ ਰਾਜ ਕਰਨ ਲੱਗ ਪਿਆ ਤਾਂ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਦੀ ਹਤਿਆ ਕਰ ਦਿੱਤੀ। ਉਸ ਨੇ ਬਆਸ਼ਾ ਦੇ ਪਰਿਵਾਰ ਦਾ ਇੱਕ ਵੀ ਬੰਦਾ ਜਿਉਂਦਾ ਨਾ ਛੱਡਿਆ। ਜ਼ਿਮਰੀ ਨੇ ਬਆਸ਼ਾ ਦੇ ਦੋਸਤਾਂ-ਮਿੱਤਰਾਂ ਨੂੰ ਵੀ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਭਈ ਨਰ ਉਹ ਦੇ ਸਾਕਾਂ ਅਤੇ ਮਿਤ੍ਰਾਂ ਵਿੱਚੋਂ ਨਾ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਵੀ ਨਰ ਉਹ ਦੇ ਸਾਕਾਂ ਅਤੇ ਮਿੱਤਰਾਂ ਵਿੱਚੋਂ ਨਾ ਛੱਡਿਆ।