1 Kings 16:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਆਮਰੀ ਨੇ ਸਾਰੇ ਇਸਰਾਏਲ ਸਮੇਤ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ।