1 Kings 16:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਿਮਰੀ ਦੀਆਂ ਬਾਕੀ ਗੱਲਾਂ ਜੋ ਉਸ ਨੇ ਕੀਤੀਆਂ ਅਤੇ ਉਸਦੀਆਂ ਗੁਪਤ ਵਿਉਂਤਾ, ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਪੋਥੀ ਵਿੱਚ, ਜ਼ਿਮਰੀ ਦੇ ਪਾਤਸ਼ਾਹ ਏਲਾਹ ਦੇ ਵਿਰੁੱਧ ਵਿਉਂਤ ਅਤੇ ਜੋ ਉਸ ਸਮੇਂ ਦੌਰਾਨ ਵਾਪਰਿਆ, ਇਸਦਾ ਵੀ ਵਿਵਰਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਹ ਨੇ ਕੀਤਾ ਕੀ ਓਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਸ ਨੇ ਕੀਤਾ ਕੀ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।