1 Kings 16:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕੀ ਦੋ ਹਿਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਅਤੇ ਉਸ ਨੂੰ ਪਾਤਸ਼ਾਹ ਬਨਾਉਣਾ ਚਾਹੁੰਦੇ ਸਨ। ਅਤੇ ਬਾਕੀ ਦੇ ਅੱਧੇ ਲੋਕ ਆਮਰੀ ਦੇ ਮਗਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਦੇ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤ੍ਰ ਤਿਬਨੀ ਦੇ ਮਗਰ ਸਨ ਕਿ ਓਹ ਉਹ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਸ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ।