1 Kings 16:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਾਤਸ਼ਾਹ ਆਸਾ ਦੇ 41ਵੇਂ ਵਰ੍ਹੇ ਵਿੱਚ ਆਮਰੀ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ 12 ਸਾਲ ਰਾਜ ਕਰਦਾ ਰਿਹਾ, ਜਿਸ ਵਿੱਚੋਂ 6 ਵਰ੍ਹੇ ਉਸ ਨੇ ਤਿਰਸਾਹ ਵਿੱਚ ਹੀ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਵਰਹੇ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਵਰਹੇ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਵਰਹੇ ਤਿਰਸਾਹ ਵਿੱਚ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਸਾਲ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਸਾਲ ਤਿਰਸਾਹ ਵਿੱਚ ਰਾਜ ਕੀਤਾ।