1 Kings 16:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਮਰੀ ਬਾਰੇ ਹੋਰ ਗੱਲਾਂ ਅਤੇ ਜੋ ਮਹਾਨ ਕਾਰਜ ਉਸ ਨੇ ਕੀਤੇ ਸਨ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਏਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?