1 Kings 16:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਮਰੀ ਦੇ ਮਰਨ ਉਪਰੰਤ ਉਸ ਨੂੰ ਸਾਮਰਿਯਾ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਤੋਂ ਬਾਅਦ ਉਸਦਾ ਪੁੱਤਰ ਅਹਾਬ ਉੱਥੇ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਆਮਰੀ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਆਹਾਬ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਆਮਰੀ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਹਾਬ ਉਸ ਦੇ ਥਾਂ ਰਾਜ ਕਰਨ ਲੱਗਾ।