1 Kings 16:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸਾ ਦੇ ਯਹੂਦਾਹ ਵਿੱਚ 38 ਵੇਂ ਵਰ੍ਹੇ, ਦੌਰਾਨ ਆਮਰੀ ਦਾ ਪੁੱਤਰ ਆਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ। ਅਹਾਬ ਨੇ ਇਸਰਾਏਲ ਉੱਤੇ ਸਾਮਰਿਯਾ ਤੋਂ 22 ਸਾਲ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਵਰਹੇ ਵਿੱਚ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਵਰਹੇ ਰਾਜ ਕਰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਸਾਲ ਰਾਜ ਕਰਦਾ ਰਿਹਾ।