1 Kings 16:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹਾਬ ਲਈ ਉਹੀ ਪਾਪ ਕਰਨੇ ਕਾਫ਼ੀ ਨਹੀਂ ਸਨ ਜਿਹੜੇ ਨਾਬਾਟ ਦੇ ਪੁੱਤਰ ਯਾਰਾਬੁਆਮ ਨੇ ਕੀਤੇ ਸਨ ਇਸ ਲਈ ਉਸ ਨੇ ਸਿਦੋਨ ਦੇ ਰਾਜੇ ਏਥਬਾਲ ਦੀ ਧੀ, ਈਜ਼ਬਲ ਨਾਲ ਵਿਆਹ ਕੀਤਾ, ਅਤੇ ਉਸ ਨੇ ਬਾਅਲ ਦੀ ਸੇਵਾ ਕੀਤੀ ਅਤੇ ਉਸ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਹਲਕੀ ਜੇਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।