1 Kings 16:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਅਹਾਬ ਨੇ ਬਆਲ ਦੀ ਉਪਾਸਨਾ ਕਰਨ ਲਈ ਸਾਮਰਿਯਾ ਵਿੱਚ ਇੱਕ ਉਪਾਸਨਾ ਅਸਥਾਨ ਬਣਵਾਇਆ ਅਤੇ ਉਸ ਮੰਦਰ ਵਿੱਚ ਇੱਕ ਜਗਵੇਦੀ ਰੱਖੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ।