1 Kings 16:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਆਸ਼ਾ ਦੇ ਕੀਤੇ ਹੋਰ ਮਹਾਨ ਕਾਰਜ ਅਤੇ ਉਸ ਦੀਆਂ ਸਫ਼ਲਤਾਵਾਂ ਬਾਰੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਬਾਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਸ ਦਾ ਬਲ ਕੀ ਏਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਬਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦਾ ਬਲ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ?