1 Kings 17:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਏਲੀਯਾਹ ਸਾਰਫ਼ ਨੂੰ ਚੱਲਾ ਗਿਆ। ਜਦੋਂ ਉਹ ਸ਼ਹਿਰ ਦੇ ਫ਼ਾਟਕ ਕੋਲ ਪੁਜਿਆ ਤਾਂ ਉਸ ਨੇ ਇੱਕ ਔਰਤ ਵੇਖੀ। ਉਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਜੰਗਲ ਚੋ ਅੱਗ ਬਾਲਣ ਲਈ ਲੱਕੜ ਇਕੱਠੀ ਕਰ ਰਹੀ ਸੀ ਤਾਂ ਏਲੀਯਾਹ ਨੇ ਉਸ ਨੂੰ ਕਿਹਾ, “ਕੀ ਤੂੰ ਮੈਨੂੰ ਪਿਆਲੇ ’ਚ ਕੁਝ ਪਾਣੀ ਦੇ ਸੱਕਦੀ ਹੈਂ, ਤਾਂ ਜੋ ਮੈਂ ਆਪਣੀ ਪਿਆਸ ਮਿਟਾ ਲਵਾਂ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵੱਜੇ ਕੋਲ ਆਇਆ ਤਾਂ ਵੇਖੋ ਓਥੇ ਇੱਕ ਵਿੱਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇਹ ਕਿ ਮੈਂ ਪੀ ਲਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ।