1 Kings 17:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਔਰਤ ਉਸ ਲਈ ਪਾਣੀ ਲੈਣ ਗਈ ਤਾਂ ਏਲੀਯਾਹ ਨੇ ਕਿਹਾ, “ਕਿਰਪਾ ਕਰਕੇ ਮੇਰੇ ਲਈ ਇੱਕ ਰੋਟੀ ਦਾ ਟੁਕੜਾ ਵੀ ਲੈ ਆਵੀਂ!”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ।