1 Kings 17:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਉਹ ਆਟੇ ਵਾਲਾ ਮਰਤਬਾਨ ਕਦੇ ਵੀ ਖਾਲੀ ਨਾ ਹੋਵੇਗਾ ਤੇ ਤੇਰੀ ਬੋਤਲ ਵਿੱਚ ਹਮੇਸ਼ਾ ਤੇਲ ਭਰਿਆ ਰਹੇਗਾ। ਇਹ ਤਦ ਤੱਕ ਸਿਲਸਿਲਾ ਚੱਲਦਾ ਰਹੇਗਾ, ਜਦ ਤੀਕ ਯਹੋਵਾਹ ਇਸ ਧਰਤੀ ਤੇ ਮੀਂਹ ਨਹੀਂ ਪਾਉਂਦਾ।’”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ।