1 Kings 17:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਔਰਤ ਆਪਣੇ ਘਰ ਨੂੰ ਪਰਤੀ ਤੇ ਉਸ ਨੇ ਉਵੇਂ ਹੀ ਕੀਤਾ ਜਿਵੇਂ ਏਲੀਯਾਹ ਨੇ ਉਸ ਨੂੰ ਆਖਿਆ ਸੀ। ਇਉਂ ਏਲੀਯਾਹ, ਔਰਤ ਤੇ ਉਸਦਾ ਪੁੱਤਰ ਕਾਫ਼ੀ ਦਿਨਾਂ ਤੱਕ ਭੋਜਨ ਖਾਂਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਏਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੀਕ ਖਾਂਦੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ।