1 Kings 17:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਟੇ ਵਾਲਾ ਅਤੇ ਤੇਲ ਵਾਲ ਭਾਂਡਾ ਕਦੇ ਵੀ ਖਾਲੀ ਨਾ ਹੋਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਦਾ ਹੁਕਮ ਹੋਇਆ ਸੀ ਅਤੇ ਯਹੋਵਾਹ ਨੇ ਇਹ ਬਚਨ ਏਲੀਯਾਹ ਦੇ ਮੂੰਹੋਂ ਕਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਾ ਨਾ ਕੁੱਜੀ ਦਾ ਤੇਲ ਘਟਿਆ। ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।