1 Kings 17:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਔਰਤ ਨੇ ਏਲੀਯਾਹ ਨੂੰ ਕਿਹਾ, “ਤੂੰ ਪਰਮੇਸ਼ੁਰ ਦਾ ਮਨੁੱਖ ਹੈਂ, ਕੀ ਤੂੰ ਮੇਰੀ ਮਦਦ ਕਰ ਸੱਕਦਾ ਹੈਂ? ਜਾਂ ਤੂੰ ਇੱਥੇ ਮੈਨੂੰ ਮੇਰੇ ਪਾਪਾਂ ਦਾ ਚੇਤਾ ਹੀ ਕਰਵਾਉਣ ਲਈ ਆਇਆ ਹੈਂ? ਜਾਂ ਤੂੰ ਇੱਥੇ ਮੇਰੇ ਪੁੱਤਰ ਦੀ ਮੌਤ ਦਾ ਕਾਰਣ ਬਣਨ ਲਈ ਆਇਆ ਹੈਂ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਏਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤ੍ਰ ਨੂੰ ਮਾਰ ਸੁੱਟੇਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?