1 Kings 17:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਏਲੀਯਾਹ ਨੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਮੇਰੇ ਪਰਮੇਸ਼ੁਰ! ਇਹ ਵਿਧਵਾ ਔਰਤ ਮੈਨੂੰ ਆਪਣੇ ਘਰ ਵਿੱਚ ਪਨਾਹ ਦੇ ਰਹੀ ਹੈ, ਤੇ ਕੀ ਤੂੰ ਉਸ ਨਾਲ ਅਜਿਹੀ ਬਦਕਿਸਮਤੀ ਕਰੇਂਗਾ? ਕੀ ਤੂੰ ਚਾਹੇਂਗਾ ਕਿ ਉਸਦਾ ਪੁੱਤਰ ਮਰੇ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿੱਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹੋਇਆ ਹਾਂ ਕਿ ਤੈਂ ਏਸ ਦੇ ਪੁੱਤ੍ਰ ਨੂੰ ਮਾਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ।