1 Kings 17:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਏਲੀਯਾਹ ਦੀ ਪ੍ਰਾਰਥਨਾ ਸੁਣੀ। ਮੁੰਡੇ ਨੇ ਮੁੜ ਤੋਂ ਸਾਹ ਲੈਣਾ ਸ਼ੁਰੂ ਕੀਤਾ। ਉਹ ਜਿਉ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ।