1 Kings 17:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਔਰਤ ਨੇ ਕਿਹਾ, “ਹੁਣ ਮੈਂ ਜਾਣ ਗਈ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਸੱਚ ਮੁੱਚ ਤੇਰੇ ਰਾਹੀਂ ਬੋਲਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਤੀਵੀਂ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਤਾ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੋ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।