1 Kings 17:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇੱਥੋਂ ਚੱਲੇ ਜਾ ਅਤੇ ਆਪਣਾ ਮੁਹਾਣਾ ਪੂਰਬ ਵੱਲ ਕਰ ਲੈ। ਆਪਣੇ ਆਪਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਕਿ ਯਰਦਨ ਦਰਿਆ ਦੇ ਪੂਰਬ ਵੱਲ ਹੈ ਲੁਕਾਅ ਲੈ।
Punjabi Bible 2016 - ਪਵਿੱਤਰ ਬਾਈਬਲ O.V.
ਏਥੋਂ ਚੱਲ ਦੇਹ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ।