1 Kings 17:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਏਲੀਯਾਹ ਨੇ ਉਹੀ ਕੁਝ ਕੀਤਾ ਜੋ ਕੁਝ ਯਹੋਵਾਹ ਨੇ ਉਸ ਨੂੰ ਕਰਨ ਨੂੰ ਕਿਹਾ। ਤਦ ਉਹ ਕਰੀਥ ਦੇ ਨਾਲੇ ਜੋ ਯਰਦਨ ਦਰਿਆ ਦੇ ਪੂਰਬ ਵੱਲ ਸੀ ਰਹਿਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ।