1 Kings 17:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਸਮੇਂ ਬਾਅਦ ਨਾਲਾ ਸੁੱਕ ਗਿਆ ਕਿਉਂ ਕਿ ਧਰਤੀ ਤੇ ਕੋਈ ਮੀਂਹ ਨਾ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।