1 Kings 17:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉੱਠ ਅਤੇ ਸੀਦੋਨ ਦੇ ਸਾਰਫ਼ਥ ਨੂੰ ਚੱਲਾ ਜਾ ਅਤੇ ਉੱਥੇ ਜਾਕੇ ਟਿਕ ਜਾ। ਉੱਥੇ ਇੱਕ ਔਰਤ ਉਸ ਜਗ੍ਹਾ ਦੇ ਕਰੀਬ ਰਹਿੰਦੀ ਹੈ ਜਿਸਦਾ ਕਿ ਪਤੀ ਮਰ ਚੁੱਕਾ ਹੈ। ਮੈਂ ਉਸ ਨੂੰ ਹੁਕਮ ਕੀਤਾ ਹੈ ਤੇ ਉਹ ਤੈਨੂੰ ਭੋਜਨ ਦੇਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚੱਲਾ ਜਾਹ ਅਤੇ ਓਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਤੀਵੀਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।