1 Kings 18:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੀਜੇ ਵਰ੍ਹੇ ਵਿੱਚ ਵੀ ਕੋਈ ਮੀਂਹ ਨਾ ਪਿਆ ਤਾਂ ਯਹੋਵਾਹ ਨੇ ਏਲੀਯਾਹ ਨੂੰ ਕਿਹਾ, “ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਮਿਲ। ਮੈਂ ਜਲਦੀ ਹੀ ਮੀਂਹ ਵਰਸਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਬਹੁਤ ਦਿਨਾਂ ਤੋਂ ਮਗਰੋਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਵਰਹੇ ਵਿੱਚ ਆਇਆ ਭਈ ਜਾਹ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ।